Anandpur Sahib News: ਪੰਜਾਬ ਸਰਕਾਰ ਨੇ ਆਈਏਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਸਨ, ਜਿਸ ਵਿੱਚ ਜ਼ਿਲ੍ਹਾ ਰੂਪਨਗਰ ਦੇ ਡੀਸੀ ਹਿਮਾਂਸ਼ੂ ਜੈਨ ਨੂੰ ਤਬਦੀਲ ਕਰਕੇ ਡੀਸੀ ਲੁਧਿਆਣਾ ਨਿਯੁਕਤ ਕੀਤਾ ਗਿਆ ਸੀ, ਜਿਨ੍ਹਾਂ ਦੀ ਜਗ੍ਹਾ ਜ਼ਿਲ੍ਹਾ ਰੂਪਨਗਰ ਦੇ ਆਈਏਐਸ ਵਰਜੀਤ ਵਾਲੀ ਨੂੰ ਡਿਪਟੀ ਕਮਿਸ਼ਨਰ ਰੂਪਨਗਰ ਤਾਇਨਾਤ ਕੀਤਾ ਗਿਆ ਸੀ, ਜਿਨ੍ਹਾਂ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ। ਜਿਸ ਤੋਂ ਬਾਅਦ ਉਹ ਆਪਣੇ ਪਰਿਵਾਰ ਸਮੇਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਗੁਰੂ ਸਾਹਿਬ ਦੇ ਦਰਸ਼ਨ ਕਰਨ ਅਤੇ ਧੰਨਵਾਦ ਕਰਨ ਲਈ ਪਹੁੰਚੇ।
More Videos
More Videos
More Videos
More Videos
More Videos