Anmol Shehbaz Wedding: ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਸ਼ਹਿਬਾਜ਼ ਸੋਹੀ ਨਾਲ ਗੁਰੂਘਰ ਲਾਵਾਂ ਲੈ ਲਈਆਂ ਹਨ। ਉਨ੍ਹਾਂ ਦੇ ਵਿਆਹ ਦੀ ਪਾਰਟੀ ਜ਼ੀਰਕਪੁਰ ਸਥਿਤ ਮੈਰਿਜ ਪੈਲਸ ‘ਚ ਹੋਈ। ਕੈਬਨਿਟ ਮੰਤਰੀ ਦੇ ਲਾੜੇ ਸ਼ਹਿਬਾਜ਼ ਆਪਣੀ G Wagon ਵਿਚ ਪਰਿਵਾਰ ਨਾਲ ਬਾਰਾਤ ਲੈਕੇ ਗੁਰਦੁਆਰਾ ਨਾਭਾ ਸਾਹਿਬ ਵਿਖੇ ਪਹੁੰਚੇ ਜਿਸ ਦੀਆਂ ਤਸਵੀਰਾਂ ਅਤੇ ਵੀਡੀਓ ਵੀ ਸਾਹਮਣੇ ਆਈ ਹੈ।