Videos

ਰਾਜਸਥਾਨ ਦੇ ਚੁਰੂ 'ਚ ਆਰਮੀ ਦਾ ਲੜਾਕੂ ਜਹਾਜ਼ ਹੋਇਆ ਕਰੈਸ਼

ਰਾਜਸਥਾਨ ਦੇ ਚੁਰੂ ਵਿੱਚ ਭਾਰਤੀ ਹਵਾਈ ਸੈਨਾ ਦਾ ਲੜਾਕੂ ਜਹਾਜ਼ ਹਾਦਸਾਗ੍ਰਸਤ ਹੋ ਗਿਆ ਹੈ। ਨਿਊਜ਼ ਏਜੰਸੀ ਏਐਨਆਈ ਦੇ ਅਨੁਸਾਰ, ਇਹ ਇੱਕ ਜੈਗੁਆਰ ਲੜਾਕੂ ਜਹਾਜ਼ ਹੈ। ਇਸ ਹਾਦਸੇ ਵਿੱਚ 2 ਲੋਕਾਂ ਦੀ ਮੌਤ ਹੋ ਗਈ ਹੈ। ਘਟਨਾ ਸਥਾਨ 'ਤੇ ਲੜਾਕੂ ਜਹਾਜ਼ ਵਰਗਾ ਮਲਬਾ ਖਿੰਡਿਆ ਹੋਇਆ ਹੈ।

Video Thumbnail
Share
Advertisement
Read More