Videos

12 ਵੀਂ ਜਮਾਤ ਦੀ ਵਿਦਿਆਰਥਣ ਅਰਸ਼ ਨੇ 500 ਅੰਕਾਂ ਵਿੱਚੋਂ 498 ਅੰਕ ਪ੍ਰਾਪਤ

ਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨ ਕੀਤੇ ਗਏ ਬਾਰ੍ਹਵੀਂ ਜਮਾਤ ਦੇ ਨਤੀਜੇ ਵਿੱਚ ਮਾਨਸਾ ਜ਼ਿਲ੍ਹੇ ਦੇ ਕਸਬਾ ਭਿੱਖੀ ਦੇ ਪ੍ਰਾਈਵੇਟ ਸਕੂਲ ਦੀ ਵਿਦਿਆਰਥਣ ਅਰਸ਼ ਵੱਲੋਂ ਪੰਜਾਬ ਦੇ ਵਿੱਚ ਤੀਸਰਾ ਸਥਾਨ ਹਾਸਿਲ ਕਰਕੇ ਮਾਨਸਾ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ। ਸਕੂਲ ਪਹੁੰਚਣ ਤੇ ਵਿਦਿਆਰਥਣ ਦਾ ਸਕੂਲ ਸਟਾਫ਼ ਵੱਲੋਂ ਸਨਮਾਨ ਕੀਤਾ ਗਿਆ।

Video Thumbnail
Share
Advertisement
Read More