ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ ਪੰਜਾਬ ਨੂੰ ਨਸ਼ਿਆਂ ਵੱਲ ਧੱਕਣ ਵਾਲਿਆਂ ਨੂੰ ਕਦੇ ਵੀ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਨਸ਼ਾ ਵਿਰੁੱਧ ਲੜਾਈ 'ਚ ਕਿਸੇ ਨੂੰ ਵੀ ਰਿਆਇਤ ਨਹੀਂ ਦਿੱਤੀ ਜਾਵੇਗੀ, ਭਾਵੇਂ ਦੋਸ਼ੀ ਕਿੰਨਾ ਵੀ ਸ਼ਕਤੀਸ਼ਾਲੀ ਕਿਉਂ ਨਾ ਹੋਵੇ। ਕੇਜਰੀਵਾਲ ਨੇ ਦਾਅਵਾ ਕੀਤਾ ਕਿ ਪਿਛਲੀਆਂ ਸਰਕਾਰਾਂ ਦੇ ਸਮੇਂ ਵਿੱਚ ਨਸ਼ੇ ਦੀ ਤਸਕਰੀ ਮੰਤਰੀਆਂ ਦੀਆਂ ਗੱਡੀਆਂ ਰਾਹੀਂ ਹੁੰਦੀ ਸੀ। ਕੁਝ ਸਾਬਕਾ ਮੰਤਰੀ ਤਾਂ ਅੰਤਰਰਾਸ਼ਟਰੀ ਤਸਕਰਾਂ ਨੂੰ ਆਪਣੇ ਘਰਾਂ ਵਿੱਚ ਠਹਿਰਾਉਂਦੇ ਸਨ।
More Videos
More Videos
More Videos
More Videos
More Videos