Punjab Bachao Yatra: ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਬਚਾਓ ਯਾਤਰਾ ਕੱਢੀ ਜਾ ਰਹੀ ਹੈ। ਇਸ ਯਾਤਰਾ ਦੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਗਵਾਈ ਕਰ ਰਹੇ ਹਨ। ਇਸ ਦੌਰਾਨ ਜਗਰਾਓਂ ਵਿੱਚ ਬਾਬਾ ਗੁਰਜੀਤ ਸਿੰਘ ਜੀ ਨਾਨਕਸਰ ਵਾਲਿਆਂ ਨੇ ਰਾਹ ‘ਚ ਰੁੱਕ ਕੇ ਸੁਖਬੀਰ ਸਿੰਘ ਬਾਦਲ ਨੂੰ ਆਸ਼ੀਰਵਾਦ ਦਿੱਤਾ। ਸੁਖਬੀਰ ਸਿੰਘ ਦਾ ਕਹਿਣਾ ਹੈ ਕਿ ਮਹਾਂਪੁਰਖਾਂ ਦੇ ਪਿਆਰ ਅਤੇ ਆਸ਼ੀਰਵਾਦ ਨਾਲ ਪੰਜਾਬ ਬਚਾਓ ਯਾਤਰਾ ਨੂੰ ਹਰ ਹਲਕੇ ਵਿੱਚ ਸ਼ਾਨਦਾਰ ਕਾਮਯਾਬੀ ਮਿਲ ਰਹੀ ਹੈ। ਹੁਣ ਇੱਕ ਪਾਸੇ ਪੰਥ ਹੈ ਤੇ ਦੂਜੇ ਪਾਸੇ ਦਿੱਲੀ ਦੀਆਂ ਤਾਕਤਾਂ।
More Videos
More Videos
More Videos
More Videos
More Videos