Baisakhi 2024: ਖਾਲਸੇ ਦੇ ਸਾਜਨਾ ਦਿਵਸ ਵਿਸਾਖੀ ਮੌਕੇ ਤਖਤ ਸ਼੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਕੌਮ ਦੇ ਨਾਮ ਸੰਦੇਸ਼ ਜਾਰੀ ਕਰਦੇ ਹੋਏ ਸਿੱਖ ਕੌਮ ਨੂੰ ਖਾਲਸਾ ਸਾਜਨਾ ਦਿਵਸ ਵੈਸਾਖੀ ਦੀ ਵਧਾਈ ਦਿੱਤੀ ਹੈ। ਵਿਸਾਖੀ ਦਾ ਪਵਿੱਤਰ ਦਿਹਾੜਾ ਬੜੀ ਸ਼ਰਧਾ ਪੂਰਵਕ ਮਨਾਇਆ ਜਾ ਰਿਹਾ ਹੈ ਜਿੱਥੇ ਸੈਂਕੜਿਆਂ ਦੀ ਤਾਦਾਦ ਵਿੱਚ ਗੁਰੂ ਘਰ ਸੰਗਤਾਂ ਨਤਮਸਤਕ ਹੋਈਆਂ ਅਤੇ ਅੰਮ੍ਰਿਤ ਸੰਚਾਰ ਵੀ ਕਰਵਾਇਆ ਗਿਆ।
More Videos
More Videos
More Videos
More Videos
More Videos