Batala Encounter: ਪੰਜਾਬ ਦੇ ਬਟਾਲਾ 'ਚ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ ਹੋਇਆ ਹੈ। ਜਿਸ ਵਿੱਚ ਪੁਲਿਸ ਨੇ ਗੈਂਗਸਟਰ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਗੈਂਗਸਟਰ ਨੇ ਦੋ ਦਿਨ ਪਹਿਲਾਂ ਗੁਰਦਾਸਪੁਰ ਦੇ ਕਸਬਾ ਸ੍ਰੀ ਹਰਗੋਬਿੰਦਪੁਰ ਸਾਹਿਬ 'ਚ ਦੇਸ਼ਰਾਜ ਜਵੈਲਰਜ਼ ਦੀ ਦੁਕਾਨ 'ਤੇ ਗੋਲੀਆਂ ਚਲਾਈਆਂ ਸਨ ਅਤੇ ਮੌਕੇ ਤੋਂ ਫਰਾਰ ਹੋ ਗਏ ਸਨ।
More Videos
More Videos
More Videos
More Videos
More Videos