Bathinda Fire Video: ਬਠਿੰਡਾ ਕੱਚਾ ਤੇਲ ਲੈ ਕੇ ਪਹੁੰਚੀ ਮਾਲ ਗੱਡੀ ਦੇ ਤੇਲ ਟੈਂਕਰ ਨੂੰ ਅੱਗ ਲੱਗ ਗਈ। ਤੇਲ ਟੈਂਕਰਾਂ ਵਿੱਚੋਂ ਤੇਲ ਦੀ ਲੀਕੇਜ ਹੋ ਰਹੀ ਸੀ ਜਿਸ ਕਾਰਨ ਰੇਲਵੇ ਟਰੈਕ ਉੱਤੇ ਅੱਗ ਫੈਲ ਗਈ। ਮੌਕੇ ਉੱਤੇ ਪਤਾ ਚੱਲਦਿਆਂ ਹੀ ਅੱਗ ਉੱਤੇ ਕਾਬੂ ਪਾਇਆ ਗਿਆ। ਜਾਨੀ ਅਤੇ ਮਾਲੀ ਨੁਕਸਾਨ ਤੋਂ ਬਚਾਅ ਹੋਇਆ ਹੈ।
More Videos
More Videos
More Videos
More Videos
More Videos