Bathinda News: ਅੱਜ ਲੋਹੜੀ ਦੇ ਤਿਉਹਾਰ ਮੌਕੇ ਜਿੱਥੇ ਦੇਸ਼ ਭਰ ਵਿੱਚ ਲੋਹੜੀ ਦੇ ਤਿਉਹਾਰ ਨੂੰ ਮਨਾਇਆ ਜਾ ਰਿਹਾ ਹੈ ਉੱਥੇ ਹੀ ਬਠਿੰਡਾ ਪੁਲਿਸ ਵੱਲੋਂ ਬਠਿੰਡਾ ਦੇ ਥਾਣਾ ਕੋਤਵਾਲੀ ਵਿੱਚ ਜ਼ਿਲ੍ਹਾ ਪੱਧਰ ਉਤੇ ਲੋਹੜੀ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਅਮਨੀਤ ਕੌਂਡਲ ਅਤੇ ਡੀਆਈਜੀ ਹਰਜੀਤ ਸਿੰਘ ਵਿਸ਼ੇਸ਼ ਤੌਰ ਉਤੇ ਸ਼ਾਮਿਲ ਰਹੇ ਲੋਹੜੀ ਮੌਕੇ ਮਹਿਲਾ ਪੁਲਿਸ ਕਰਮੀਆਂ ਨੇ ਗਿੱਧਾ ਪਾਇਆ ਅਤੇ ਪੁਰਸ਼ ਮੁਲਾਜ਼ਮ ਵੀ ਪਿੱਛੇ ਨਹੀਂ ਹਟੇ ਡੀਐਸਪੀ ਬਾਰਦਬਾਜ ਨੇ ਗਾਣਾ ਗਾਇਆ।
More Videos
More Videos
More Videos
More Videos
More Videos