Videos

ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝੱਟਕਾ, ਸੀਨੀਅਰ ਆਗੂ ਨੇ ਪਾਰਟੀ ਨੂੰ ਆਖਿਆ ਅਲਵਿਦਾ

Big blow to Shiromani Akali: ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਇਕ ਹੋਰ ਵੱਡਾ ਸਿਆਸੀ ਝਟਕਾ ਲੱਗਿਆ। ਸੀਨੀਅਰ ਆਗੂ ਰਣਜੀਤ ਸਿੰਘ ਗਿੱਲ ਨੇ ਅਚਾਨਕ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਲੈ ਕੇ ਸਾਰੇ ਅਹੁਦਿਆਂ ਤੱਕ ਅਸਤੀਫ਼ਾ ਦੇ ਕੇ ਸਿਆਸੀ ਹਲਚਲ ਤੇਜ਼ ਕਰ ਦਿੱਤੀ ਹੈ। ਰਣਜੀਤ ਸਿੰਘ ਗਿੱਲ ਖਰੜ ਵਿਧਾਨ ਸਭਾ ਹਲਕੇ ਤੋਂ ਅਕਾਲੀ ਦਲ ਦੀ ਟਿਕਟ ’ਤੇ ਚੋਣਾਂ ਲੜ ਚੁੱਕੇ ਹਨ ਅਤੇ ਪਾਰਟੀ ’ਚ ਉਨ੍ਹਾਂ ਦੀ ਗਿਣਤੀ ਸਰਗਰਮ ਆਗੂਆਂ ’ਚ ਹੁੰਦੀ ਸੀ।

Video Thumbnail
Share
Advertisement

More Videos

More Videos

More Videos

More Videos

More Videos

Read More