Sohan Singh Thandal: ਹੁਸ਼ਿਆਰਪੁਰ ਤੋਂ ਸਾਬਕਾ ਵਿਧਾਇਕ ਅਤੇ ਮੰਤਰੀ ਸੋਹਣ ਸਿੰਘ ਠੰਡਲ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਦਿੱਤਾ ਹੈ। ਸੋਹਣ ਸਿੰਘ ਠੰਡਲ ਨੇ ਵਿਜੇ ਰੁਪਾਣੀ ਦੀ ਮੌਜੂਦਗੀ 'ਚ ਭਾਜਪਾ ਦਾ ਪੱਲਾ ਫੜ੍ਹ ਲਿਆ ਹੈ। ਚੱਬੇਵਾਲ ਸੀਟ ਤੋਂ ਉਨ੍ਹਾਂ ਨੂੰ ਭਾਜਪਾ ਦੇ ਉਮੀਦਵਾਰ ਐਲਾਨਿਆ ਜਾ ਸਕਦਾ ਹੈ।
More Videos
More Videos
More Videos
More Videos
More Videos