Phagwara Firing News: ਫਗਵਾੜਾ ਨੇੜੇ ਪਿੰਡ ਭਖੜਿਆਣਾ ਵਿੱਚ ਬਾਈਕ ਸਵਾਰ ਬਦਮਾਸ਼ਾਂ ਨੇ ਇੱਕ ਵਿਅਕਤੀ 'ਤੇ ਗੋਲੀਆਂ ਚਲਾ ਦਿੱਤੀਆਂ। ਗੋਲੀ ਲੱਗਣ ਕਾਰਨ ਵਿਅਕਤੀ ਗੰਭੀਰ ਜ਼ਖਮੀ ਹੋ ਗਿਆ। ਉਸਨੂੰ ਸਿਵਲ ਹਸਪਤਾਲ ਫਗਵਾੜਾ ਵਿੱਚ ਦਾਖਲ ਕਰਵਾਇਆ ਗਿਆ ਹੈ। ਜ਼ਖਮੀ ਦੀ ਪਛਾਣ ਪਰਮਜੀਤ ਸਿੰਘ ਵਜੋਂ ਹੋਈ ਹੈ। ਉਸੇ ਪਿੰਡ ਦੇ ਮਨਜੀਤ ਸਿੰਘ ਨੇ ਦੱਸਿਆ ਕਿ ਉਹ ਸਰਪੰਚ ਦੇ ਘਰ ਗਿਆ ਸੀ ਅਤੇ ਜਦੋਂ ਉਹ ਸਰਪੰਚ ਦੇ ਘਰੋਂ ਬਾਹਰ ਨਿਕਲ ਕੇ ਪੰਚ ਦੇ ਘਰ ਅੰਦਰ ਜਾਣ ਲੱਗਾ ਤਾਂ ਮੋਟਰਸਾਈਕਲ 'ਤੇ ਸਵਾਰ ਦੋ ਅਣਪਛਾਤੇ ਨੌਜਵਾਨ ਆਏ, ਜਿਨ੍ਹਾਂ ਨੇ ਦੋ ਗੋਲੀਆਂ ਚਲਾਈਆਂ ਅਤੇ ਮੌਕੇ ਤੋਂ ਭੱਜ ਗਏ। ਇੱਕ ਗੋਲੀ ਪਰਮਜੀਤ ਦੀ ਲੱਤ ਵਿੱਚ ਲੱਗੀ।
More Videos
More Videos
More Videos
More Videos
More Videos