Videos

Bikram Majithia News: ਬਿਕਰਮ ਸਿੰਘ ਮਜੀਠੀਆ ਨੂੰ ਐਸਆਈਟੀ ਨੇ ਮੁੜ ਕੀਤਾ ਤਲਬ

Bikram Majithia News: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਇੱਕ ਵਾਰ ਫਿਰ ਤੋਂ ਐਸਆਈਟੀ ਵੱਲੋਂ ਪੇਸ਼ ਹੋਣ ਲਈ ਸੰਮਨ ਭੇਜਿਆ ਗਿਆ ਹੈ। ਐਸਆਈਟੀ ਨੇ ਸੰਮਨ ਭੇਜਕੇ ਬਿਕਰਮ ਸਿੰਘ ਮਜੀਠੀਆ ਨੂੰ 18 ਜੁਲਾਈ ਨੂੰ ਪੇਸ਼ ਹੋਣ ਦੇ ਹੁਕਮ ਜਾਰੀ ਕੀਤੇ ਹਨ।

Share
Advertisement
Read More