Videos

Sidhu Moosewala News: ਸਿੱਧੂ ਮੂਸੇਵਾਲਾ ਦੇ ਘਰ ਰੌਣਕ ਪਰਤਣ 'ਤੇ ਫੈਨਸ ਨੇ ਇੱਕ-ਇੱਕ ਬੂਟਾ ਲਗਾਉਣ ਦੀ ਕੀਤੀ ਅਪੀਲ

Sidhu Moosewala News: ਪੰਜਾਬੀ ਗਾਇਕ ਮਰਹੂਮ ਸਿੱਧੂ ਮੂਸੇਵਾਲਾ ਦੇ ਮਾਪਿਆਂ ਦੇ ਘਰ ਪੁੱਤਰ ਦੇ ਜਨਮ ਲੈਣ ਤੋਂ ਬਾਅਦ ਪ੍ਰਸ਼ੰਸਕਾਂ 'ਚ ਭਾਰੀ ਖੁਸ਼ੀ ਪਾਈ ਜਾ ਰਹੀ ਹੈ। ਫੈਨਸ ਵੱਖ-ਵੱਖ ਤਰੀਕੇ ਨਾਲ ਖੁਸ਼ੀ ਸਾਂਝੀ ਕਰ ਰਹੇ ਹਨ। ਮੂਸੇਵਾਲਾ ਦੇ ਫੈਨਸ ਨੇ ਲੋਕਾਂ ਨੂੰ ਇੱਕ-ਇੱਕ ਬੂਟਾ ਲਗਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਖੁਦ ਵੀ ਬੂਟਾ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ ਹੈ।

Video Thumbnail
Share
Advertisement

More Videos

More Videos

More Videos

More Videos

More Videos

Read More