Videos

ਭਾਜਪਾ-ਅਕਾਲੀ ਦਲ ਗੱਠਜੋੜ ਨੂੰ ਲੈ ਕੇ BJP ਆਗੂ ਸੁਰਜੀਤ ਜਿਆਨੀ ਦਾ ਵੱਡਾ ਬਿਆਨ

BJP-Akali Dal alliance: ਫਾਜ਼ਿਲਕਾ ਤੋਂ ਭਾਜਪਾ ਦੇ ਸਾਬਕਾ ਵਿਧਾਇਕ ਅਤੇ ਸਾਬਕਾ ਸਿਹਤ ਮੰਤਰੀ ਸੁਰਜੀਤ ਜਿਆਣੀ ਦਾ ਵੱਡਾ ਬਿਆਨ ਆਇਆ ਹੈ। ਭਾਜਪਾ-ਅਕਾਲੀ ਦਲ ਗੱਠਜੋੜ ਬਾਰੇ ਉਨ੍ਹਾਂ ਕਿਹਾ ਕਿ ਇਹ ਆਮ ਲੋਕਾਂ ਦੀ ਆਵਾਜ਼ ਹੈ ਕਿ ਜੇਕਰ ਭਾਜਪਾ ਅਤੇ ਅਕਾਲੀ ਦਲ ਇਕੱਠੇ ਹੋ ਜਾਂਦੇ ਹਨ ਤਾਂ ਪੰਜਾਬ ਵਿੱਚ ਸਰਕਾਰ ਬਣ ਸਕਦੀ ਹੈ। ਹਾਲਾਂਕਿ, ਉਨ੍ਹਾਂ ਕਿਹਾ ਕਿ ਗੱਠਜੋੜ ਬਣਾਉਣਾ ਉਨ੍ਹਾਂ ਦੇ ਹੱਥ ਵਿੱਚ ਨਹੀਂ ਹੈ। ਇਹ ਉੱਚ ਪਾਰਟੀ ਪੱਧਰ ਦਾ ਮਾਮਲਾ ਹੈ। ਜੇਕਰ ਪਾਰਟੀ ਇਕੱਠੇ ਚੋਣਾਂ ਲੜਨ ਦਾ ਹੁਕਮ ਦਿੰਦੀ ਹੈ, ਤਾਂ ਉਹ ਇਕੱਠੇ ਚੋਣਾਂ ਲੜਨਗੇ।

Video Thumbnail
Share
Advertisement

More Videos

More Videos

More Videos

More Videos

More Videos

Read More