ਭਾਜਪਾ ਆਗੂ ਤਰਨਜੀਤ ਸਿੰਘ ਸੰਧੂਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਤਰਨਜੀਤ ਸੰਧੂ ਨੇ ਕਿਹਾ ਕਿ ਅੰਮ੍ਰਿਤਸਰ ਨੂੰ ਨਸ਼ਾ ਮੁਕਤ ਬਣਾਉਣਾ ਉਨ੍ਹਾਂ ਦਾ ਮੁੱਖ ਉਦੇਸ਼ ਹੈ ਅਤੇ ਆਈਆਈਐਮ ਇੱਕ ਵੱਡਾ ਸੰਗਠਨ ਹੈ ਅਤੇ ਆਈਆਈਐਮ ਨੇ ਪੂਰੇ ਭਾਰਤ ਵਿੱਚ ਕੰਮ ਕੀਤਾ ਹੈ, ਉਹ ਦੂਜੇ ਪਾਸੇ ਧਿਆਨ ਕੇਂਦਰਿਤ ਕਰ ਰਹੇ ਹਨ।
More Videos
More Videos
More Videos
More Videos
More Videos