Videos

Bjp On Aap News: ਭਗਵੰਤ ਮਾਨ ਤੋਂ ਸਹੀ ਤਰੀਕੇ ਨਾਲ ਨਹੀਂ ਚੱਲ ਰਹੀ ਸਰਕਾਰ- ਹਰਜੀਤ ਗਰੇਵਾਲ

Bjp On Aap News: ਪੰਜਾਬ ਸਰਕਾਰ ਲਿੰਕ ਸੜਕਾਂ ਦੀ ਮੁਰੰਮਤ ਲਈ ਨਬਾਰਡ ਤੋਂ 1800 ਕਰੋੜ ਦਾ ਕਰਜ਼ਾ ਲੈਣ ਦੀ ਤਿਆਰੀ ਕਰ ਰਹੀ ਹੈ। ਜਿਸ ਤੋਂ ਬਾਅਦ ਵਿਰੋਧੀ ਪਾਰਟੀਆਂ ਨੇ ਸੂਬਾ ਸਰਕਾਰ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਹੈ। ਬੀਜੇਪੀ ਦੇ ਆਗੂ ਹਰਜੀਤ ਗਰੇਵਾਲ ਦਾ ਕਹਿਣਾ ਹੈ ਕਿ ਭਗਵੰਤ ਮਾਨ ਤੋਂ ਸਹੀ ਤਰੀਕੇ ਨਾਲ ਸੂਬੇ ਦੀ ਸੱਤਾ ਸਾਂਭ ਨਹੀਂ ਜਾ ਰਹੀ।

Video Thumbnail
Share
Advertisement

More Videos

More Videos

More Videos

More Videos

More Videos

Read More