Videos

ਕੋਟਕਪੂਰਾ ਦੇ ਪਿੰਡ ਵਾਂਦਰ ਜਟਾਣਾ 'ਚ ਮਿਲੀ ਨੌਜਵਾਨ ਦੀ ਲਾਸ਼

Kotkapura News: ਕੋਟਕਪੂਰਾ ਦੇ ਪਿੰਡ ਵਾਂਦਰ ਜਟਾਣਾ ਦੇ ਰੇਲਵੇ ਸਟੇਸ਼ਨ ਦੇ ਨੇੜਿਓਂ ਇੱਕ ਨੌਜਵਾਨ ਵਿਅਕਤੀ ਦੀ ਲਾਸ਼ ਬਰਾਮਦ ਹੋਈ ਹੈ। ਸੰਭਾਵਨਾ ਹੈ ਕਿ ਉਸਦੀ ਮੌਤ ਠੰਡ ਕਾਰਨ ਹੋਈ ਹੈ। ਸੂਚਨਾ ਤੋਂ ਬਾਅਦ ਰੇਲਵੇ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਉਸਨੂੰ ਸਿਵਲ ਹਸਪਤਾਲ ਵਿਖੇ ਰਖਵਾ ਦਿੱਤਾ ਅਤੇ ਪੂਰੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ।

Video Thumbnail
Share
Advertisement

More Videos

More Videos

More Videos

More Videos

More Videos

Read More