Videos

Govinda Join Shiv Sena: ਲੋਕ ਸਭਾ ਚੋਣਾਂ ਤੋਂ ਪਹਿਲਾ ਬਾਲੀਵੁੱਡ ਅਦਾਕਾਰ ਗੋਵਿੰਦਾ ਸ਼ਿਵ ਸੈਨਾ 'ਚ ਸ਼ਾਮਲ

Kareena Kapoor Political Entry: ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜਿਥੇ ਦਲ ਬਦਲੀਆਂ ਦਾ ਦੌਰ ਚੱਲ ਰਹੇ ਹੈ ਉਥੇ ਹੀ ਮਨੋਰੰਜਨ ਜਗਤ ਦੇ ਕਈ ਕਲਾਕਾਰ ਸਿਆਸੀ ਪਾਰਟੀਆਂ ਦਾ ਪੱਲਾ ਫੜ ਰਹੇ ਹਨ। ਇਸ ਦਰਮਿਆਨ ਬਾਲੀਵੁੱਡ ਅਦਾਕਾਰ ਗੋਵਿੰਦਾ ਸ਼ਿਵਸੈਨਾ ਵਿੱਚ ਸ਼ਾਮਲ ਸ਼ਾਮਲ ਹੋ ਗਏ ਹਨ। ਮੁੱਖ ਮੰਤਰੀ ਏਕਾਨਾਥ ਸ਼ਿੰਦੇ ਨੇ ਪਾਰਟੀ ਵਿੱਚ ਸ਼ਾਮਲ ਹੋਣ ਉਤੇ ਉਨ੍ਹਾਂ ਦਾ ਸਵਾਗਤ ਕੀਤਾ।

Video Thumbnail
Share
Advertisement

More Videos

More Videos

More Videos

More Videos

More Videos

Read More