Moga News: ਮੋਗਾ ਤੋਂ ਇੱਕ ਮਾਮਲਾ ਸਹਾਮਣੇ ਆਇਆ ਹੈ, ਜਿੱਥੇ ਇੱਕ ਕੁੜੀ ਹੱਥਾਂ ਵਿੱਚ ਸ਼ਗਨਾਂ ਦਾ ਚੂੜਾ ਪਾ ਕੇ ਲਾੜੇ ਦਾ ਇੰਤਜ਼ਾਰ ਕਰਦੀ ਰਹੀ, ਤੇ ਲਾੜੇ ਨੇ ਮੌਕੇ ਤੇ ਜਵਾਬ ਦੇ ਦਿੱਤਾ। ਇਸ ਸਬੰਧੀ ਲੜਕੀ ਦੇ ਪਰਿਵਾਰ ਨੇ ਪੁਲਿਸ ਸ਼ਿਕਾਇਤ ਦਰਜ ਕਰਵਾਈ ਹੈ ਤੇ ਇਨਸਾਫ਼ ਦੀ ਮੰਗ ਕੀਤੀ ਹੈ। ਲੜਕੀ ਦੇ ਦੱਸਣ ਮੁਤਾਬਿਕ ਲੜਕਾ ਬਾਘੇਪੁਰਾਣੇ ਨਾਲ ਸੰਬੰਧਿਤ ਹੈ, ਕੁਝ ਦਿਨ ਪਹਿਲਾਂ ਹੀ ਰੋਕਾ ਹੋਇਆ ਸੀ, ਅੱਜ ਮੋਗਾ ਵਿਖੇ ਵਿਆਹ ਰੱਖਿਆ ਸੀ। ਫਿਲਹਾਲ ਪੁਲਿਸ ਨੇ ਲੜਕੀ ਦੇ ਬਿਆਨ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤਾ ਹੈ ।
More Videos
More Videos
More Videos
More Videos
More Videos