Videos

India Republic day: ਬੀਐਸਐਫ ਨੇ ਅਟਾਰੀ ਵਾਹਗਾ ਸਰਹੱਦ ਉਤੇ ਤਿਰੰਗਾ ਲਹਿਰਾਇਆ

India Republic day: 76ਵੇਂ ਗਣਤੰਤਰ ਦਿਵਸ ਦੇ ਮੌਕੇ ਉਤੇ ਅਟਾਰੀ ਵਾਹਗਾ ਸਰਹੱਦ 'ਤੇ ਬੀਐਸਐਫ ਵੱਲੋਂ ਤਿਰੰਗਾ ਲਹਿਰਾਇਆ ਗਿਆ। ਇਸ ਮੌਕੇ ਸਮੂਹ ਦੇਸ਼ ਵਾਸੀਆਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੱਤੀ ਗਈ।

Video Thumbnail
Share
Advertisement
Read More