War on Drugs: ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੰਜਾਬ ਦੀ ਜਨਤਾ ਨੂੰ ਅਪੀਲ ਕੀਤੀ ਹੈ ਕਿ ਇਸ ਨਸ਼ਿਆਂ ਦੀ ਜੰਗ ਦੇ ਵਿਰੁੱਧ ਸਰਕਾਰ ਦਾ ਸਾਥ ਦਿਓ। ਜੇਕਰ ਕੋਈ ਨਸ਼ਾ ਤਸਕਰ ਉਨ੍ਹਾਂ ਦੇ ਇਲਾਕੇ ਵਿੱਚ ਹੈ ਤਾਂ ਉਸ ਦੀ ਜਾਣਕਾਰੀ ਪੁਲਿਸ ਨੂੰ ਦਿਓ। ਜੇ ਕੋਈ ਵਿਅਕਤੀ ਨਸ਼ਾ ਛੱਡਣਾ ਚਾਹੁੰਦਾ ਹੈ ਤਾਂ ਉਸਦੇ ਬਾਰੇ ਵੀ ਜਾਣਕਾਰੀ ਦਿਓ ਤਾਂ ਜੋ ਨੌਜਵਾਨੀ ਅਤੇ ਪੰਜਾਬ ਨੂੰ ਬਚਾਇਆ ਜਾ ਸਕੇ।
More Videos
More Videos
More Videos
More Videos
More Videos