Videos

Baljit Kaur on BJP: ਕੈਬਨਿਟ ਮੰਤਰੀ ਬਲਜੀਤ ਕੌਰ ਨੇ ਸ਼ੰਭੂ ਬਾਰਡਰ ’ਤੇ ਬਣੇ ਹਲਾਤਾਂ ਨੂੰ ਲੈ ਕੇ ਘੇਰੀ BJP

Baljit Kaur on BJP: ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਨੇ ਸ਼ੰਭੂ ਬਾਰਡਰ ਉਪਰ ਹਰਿਆਣਾ ਪੁਲਿਸ ਵਲੋਂ ਕਿਸਾਨਾਂ ਉਪਰ ਕੀਤੇ ਅੱਤਿਆਚਾਰ ਦੀ ਸਖਤ ਸ਼ਬਦਾਂ ਵਿਚ ਨਿੰਦਾ ਕਰਦੇ ਕਿਹਾ ਕਿ ਕੇਦਰ ਦੀ ਮੋਦੀ ਸਰਕਾਰ ਸਾਡੇ ਕਿਸਾਨਾਂ ਨੂੰ ਹਮੇਸ਼ਾ ਹੀ ਗਲਤ ਨਜ਼ਰੇ ਨਾਲ ਦੇਖਦੀ ਹੈ ਪੰਜਾਬ ਦੀ ਆਪ ਦੀ ਸਰਕਾਰ ਹਮੇਸ਼ਾ ਕਿਸਾਨਾਂ ਨਾਲ ਖੜੀ ਹੈ ।

Video Thumbnail
Share
Advertisement

More Videos

More Videos

More Videos

More Videos

More Videos

Read More