Videos

Bathinda News: ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਬਠਿੰਡਾ ਦੀ ਤਹਿਸੀਲ ਕੰਪਲੈਕਸ ਦੀ ਅਚਨਚੇਤ ਕੀਤੀ ਚੈਕਿੰਗ

Bathinda News: ਬਠਿੰਡਾ ਦੇ ਤਹਿਸੀਲ ਕੰਪਲੈਕਸ ਵਿਖੇ ਉਸ ਸਮੇਂ ਹਫੜਾ ਦਫੜੀ ਮੱਚ ਗਈ ਜਦੋਂ ਪੰਜਾਬ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅਚਨਚੇਤ ਤਹਿਸੀਲ ਕੰਪਲੈਕਸ ਦੀ ਚੈਕਿੰਗ ਕੀਤੀ। ਇਸ ਮੌਕੇ ਉਨ੍ਹਾਂ ਨੇ ਤਹਿਸੀਲ ਵਿੱਚ ਕੰਮ ਕਰਵਾਉਣ ਆਏ ਲੋਕਾਂ ਨਾਲ ਵੀ ਗੱਲਬਾਤ ਕੀਤੀ। ਅਧਿਕਾਰੀਆਂ ਨੂੰ ਲੋਕਾਂ ਦੇ ਬਿਨਾਂ ਦੇਰੀ ਅਤੇ ਬਿਨਾਂ ਖੱਜਲ ਖੁਆਰੀ ਦੇ ਕੰਮ ਕਰਨ ਦੀ ਹਦਾਇਤ ਵੀ ਜਾਰੀ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਚੰਗੀਆਂ ਸਹੂਲਤਾਂ ਦੇਣ ਲਈ ਵਚਨਵੱਧ ਹੈ ਜਿਸ ਉਤੇ ਚੱਲਦਿਆਂ ਉਨ੍ਹਾਂ ਵੱਲੋਂ ਦਫਤਰ ਦਾ ਦੌਰਾ ਕੀਤਾ ਗਿਆ ਹੈ ਤਾਂ ਜੋ ਲੋਕਾਂ ਨੂੰ ਕੋਈ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।

Video Thumbnail
Share
Advertisement

More Videos

More Videos

More Videos

More Videos

More Videos

Read More