Kuldeep Dhaliwal News: ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਉੱਪਰ ਦਰਜ ਹੋਈ ਐਫ.ਆਈ.ਆਰ ਉਤੇ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਭਾਜਪਾ ਦਾ ਇਹ ਹਿਟਲਰਸ਼ਾਹੀ ਰਵੱਈਆ ਹੈ। ਜੇਕਰ ਕੋਈ ਵੀ ਵਿਰੋਧੀ ਬੋਲਦਾ ਹੈ ਤਾਂ ਉਸ ਉਤੇ ਪਰਚਾ ਦਰਜ ਕਰਵਾ ਦਿਓ। ਇਤਿਹਾਸ ਵਿੱਚ ਪਹਿਲੀ ਵਾਰ ਦੇਖਣ ਨੂੰ ਮਿਲ ਰਿਹਾ ਹੈ ਕਿ ਇਸ ਤਰ੍ਹਾਂ ਮੁੱਖ ਮੰਤਰੀਆਂ ਉੱਪਰ ਹੀ ਪਰਚੇ ਦਿੱਤੇ ਜਾ ਰਹੇ ਹਨ। ਦਿੱਲੀ ਵਿੱਚ ਭਾਜਪਾ ਇੰਨੀ ਜ਼ਿਆਦਾ ਗੁੰਡਾਗਰਦੀ ਕਰ ਰਹੀ ਹੈ ਕਿ ਪੁਲਿਸ ਵੀ ਬੇਵੱਸ ਹੋ ਚੁੱਕੀ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿ ਦਿੱਲੀ ਦੇ ਲੋਕਾਂ ਨੇ ਮਨ ਬਣਾਇਆ ਹੈ ਕਿ ਇਸ ਵਾਰ ਭਾਜਪਾ ਨੂੰ ਵੋਟ ਨਹੀਂ ਪਾਉਣੀ।
More Videos
More Videos
More Videos
More Videos
More Videos