International Yoga Day: ਖੰਨਾ ਵਿੱਚ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ। ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਸ਼੍ਰੀ ਰਾਮ ਚੰਦਰ ਮੰਦਿਰ ਵਿੱਚ ਲਗਾਏ ਗਏ ਕੈਂਪ ਵਿੱਚ ਯੋਗਾ ਕੀਤਾ। ਉਨ੍ਹਾਂ ਕਿਹਾ ਕਿ ਜਿੱਥੇ ਯੋਗ ਸਾਡੀ ਮਾਨਸਿਕ ਸਥਿਤੀ ਨੂੰ ਤੰਦਰੁਸਤ ਰੱਖਣ ਵਿੱਚ ਮਦਦ ਕਰਦਾ ਹੈ, ਉੱਥੇ ਇਹ ਬਿਮਾਰੀਆਂ ਨਾਲ ਲੜਨ ਦੀ ਸ਼ਕਤੀ ਵੀ ਵਧਾਉਂਦਾ ਹੈ। ਅਸੀਂ ਸਿਹਤਮੰਦ ਰਹਿੰਦੇ ਹਾਂ। ਯੋਗਾ ਪਰਮਾਤਮਾ ਨੂੰ ਮਿਲਣ ਦਾ ਇੱਕ ਵਿਲੱਖਣ ਢੰਗ ਵੀ ਹੈ। ਇਸ ਤੋਂ ਇਲਾਵਾ ਪੁਲਿਸ ਵਿਭਾਗ ਨੇ ਵੀ ਯੋਗ ਦਿਵਸ ਮਨਾਇਆ। ਐਸਐਸਪੀ ਡਾ. ਜੋਤੀ ਯਾਦਵ ਸਮੇਤ ਸਾਰੇ ਅਧਿਕਾਰੀਆਂ ਨੇ ਯੋਗਾ ਕੀਤਾ। ਐਸਐਸਪੀ ਨੇ ਕਿਹਾ ਕਿ ਹਰ ਵਿਅਕਤੀ ਨੂੰ ਯੋਗ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣਾ ਚਾਹੀਦਾ ਹੈ।
More Videos
More Videos
More Videos
More Videos
More Videos