Patiala News: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪਟਿਆਲਾ ਵਿੱਚ ਰੈਲੀ ਹੈ। ਇਹ ਰੈਲੀ ਪਟਿਆਲਾ ਤੋਂ ਬੀਜੇਪੀ ਉਮੀਦਵਾਰ ਪਰਨੀਤ ਕੌਰ ਦੇ ਸਮਰਥਨ ਦੇ ਵਿੱਚ ਰੱਖੀ ਗਈ ਹੈ। ਇਸ ਰੈਲੀ ਵਿੱਚ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸ਼ਾਮਲ ਨਹੀਂ ਹੋਂਣਗੇ। ਇਸ ਸਬੰਧੀ ਜਾਣਕਾਰੀ ਪਰਨੀਤ ਕੌਰ ਨੇ ਦਿੱਤੀ ਹੈ। ਉਨ੍ਹਾਂ ਨੇ ਜ਼ੀ ਮੀਡੀਆ ਨਾਲ Exclusive ਗੱਲਬਾਤ ਕਰਦਿਆਂ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਿਹਤ ਠੀਕ ਨਹੀਂ ਹੈ। ਉਨ੍ਹਾਂ ਨੂੰ ਫੂਡ ਪੁਆਈਜ਼ਨਿੰਗ ਹੋ ਗਈ ਹੈ। ਜਿਸ ਕਰਕੇ ਉਹ ਰੈਲੀ ਵਿੱਚ ਹਾਜ਼ਰ ਨਹੀਂ ਰਹਿਣਗੇ।
More Videos
More Videos
More Videos
More Videos
More Videos