Kulbir Zira News: ਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਜ਼ੀਰਾ ਦੀਆਂ ਮੁਸ਼ਕਿਲਾਂ ਵੱਧ ਗਈਆਂ ਹਨ। ਸਾਬਕਾ ਵਿਧਾਇਕ 'ਤੇ ਕਸਬਾ ਜ਼ੀਰਾ ਵਿਚ ਜ਼ਮੀਨ ਨੂੰ ਲੈ ਕੇ ਹੋਏ ਵਿਵਾਦ ਵਿਚ ਥਾਣਾ ਜ਼ੀਰਾ ਦੀ ਪੁਲਿਸ ਨੇ ਹੱਤਿਆ ਦੀ ਕੋਸ਼ਿਸ਼ ਦਾ ਮਾਮਲਾ ਦਰਜ ਕੀਤਾ ਹੈ।
More Videos
More Videos
More Videos
More Videos
More Videos