Amritsar News:ਅੰਮ੍ਰਿਤਸਰ ਵਿੱਚ ਸੜਕਾਂ ਅਤੇ ਚੌਰਾਹਿਆਂ 'ਤੇ ਭੀਖ ਮੰਗਣ ਵਾਲਿਆਂ ਦੀ ਗਿਣਤੀ ਵਿਚ ਆ ਰਹੇ ਲਗਾਤਾਰ ਵਾਧੇ ਨੂੰ ਲੈ ਕੇ ਪੰਜਾਬ ਸਰਕਾਰ ਨੇ ਸਖਤ ਰਵੱਈਆ ਅਪਣਾ ਰਹੀ ਹੈ। ਇਸ ਸੰਬੰਧੀ ਡੀਸੀ ਦਫਤਰ ਵੱਲੋਂ ਜਾਰੀ ਹੁਕਮਾਂ ਅਧੀਨ ਰਣਜੀਤ ਐਵਨਿਊ ਪੁਲਿਸ ਨੇ ਔਰਤ ਖ਼ਿਲਾਫ ਭੀਖ ਮੰਗਣ ਦਾ ਪਹਿਲਾ ਕੇਸ ਦਰਜ ਕੀਤਾ ਹੈ। ਪੁਲਿਸ ਮੁਤਾਬਕ ਮਹਿਲਾ ਸੜਕ ਉਤੇ ਗੱਡੀਆਂ ਕੋਲ ਜਾ ਕੇ ਬੱਚਿਆਂ ਨੂੰ ਅੱਗੇ ਕਰਕੇ ਭੀਖ ਮੰਗ ਰਹੀ ਸੀ। ਥਾਣਾ ਮੁਖੀ ਰੋਬਿਨ ਹੰਸ ਨੇ ਦੱਸਿਆ ਕਿ ਇਹ ਐਕਸ਼ਨ ਡੀਸੀ ਦਫ਼ਤਰ ਤੋਂ ਮਿਲੀ ਲਿਖਤੀ ਸ਼ਿਕਾਇਤ 'ਤੇ ਲਿਆ ਗਿਆ।
More Videos
More Videos
More Videos
More Videos
More Videos