Videos

Beadbai News: ਕੇਸ ਪੰਜਾਬ ਸਰਕਾਰ ਦੀ ਨਾਕਾਮੀ ਕਰਕੇ ਹੋਇਆ ਟਰਾਂਸਫਰ- ਸੀਨੀਅਰ ਵਕੀਲ ਐਚ.ਐਸ ਫੂਲਕਾ

Beadbai News: ਪੰਜਾਬ ਹਰਿਆਣਾ ਹਾਈ ਕੋਰਟ ਨੇ ਬਹਿਬਲ ਕਲਾਂ ਗੋਲੀ ਕਾਂਡ ਦਾ ਟਰਾਇਲ ਕੇਸ ਫਰੀਦਕੋਟ ਤੋਂ ਚੰਡੀਗੜ੍ਹ ਟਰਾਂਸਫਰ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਇਸ ਮਾਮਲੇ ਵਿੱਚ ਰਿਟਾਇਰਡ ਐਸਐਸਪੀ ਚਰਨਜੀਤ ਸਿੰਘ ਸ਼ਰਮਾ ਨੇ ਪੰਜਾਬ ਐਂਡ ਹਰਿਆਣਾ ਹਾਈਕੋਰਟ ਵਿੱਚ ਸਕਿਉਰਟੀ ਦਾ ਹਵਾਲਾ ਦਿੰਦਿਆਂ ਬਹਿਬਲ ਕਲਾ ਗੋਲੀ ਕਾਂਡ ਦਾ ਕੇਸ ਪੰਜਾਬ ਤੋਂ ਬਾਹਰ ਤਬਦੀਲ ਕਰਨ ਦੀ ਮੰਗ ਕੀਤੀ ਸੀ, ਜਿਸ ਤੇ ਹਾਈ ਕੋਰਟ ਦੇ ਮਾਨਯੋਗ ਜਸਟਿਸ ਸੰਦੀਪ ਮੋਦਗਿੱਲ ਨੇ ਇਹ ਅਹਿਮ ਫੈਸਲਾ ਸੁਣਾਉਂਦਿਆਂ, ਇਸ ਕੇਸ ਨੂੰ ਪੰਜਾਬ ਤੋਂ ਬਾਹਰ ਚੰਡੀਗੜ੍ਹ ਤਬਦੀਲ ਕਰਨ ਦੇ ਹੁਕਮ ਸੁਣਾਏ ਹਨ।

Video Thumbnail
Share
Advertisement
Read More