Amritsar News: ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 404ਵੇਂ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਜਲੌਅ ਸਜਾਏ ਗਏ। ਦੁਪਹਿਰ 12 ਵਜੇ ਤੱਕ ਸੁੰਦਰ ਜਲੋਅ ਦੇ ਸੰਗਤਾਂ ਨੂੰ ਦਰਸ਼ਨ ਕਰਵਾਏ ਜਾਣਗੇ ਤੇ ਰਾਤ ਨੂੰ ਦੀਪ ਮਾਲਾ ਤੇ ਆਤਿਸ਼ਬਾਜ਼ੀ ਵੀ ਕੀਤੀ ਜਾਵੇਗੀ। ਨੌਵੇਂ ਪਾਤਸ਼ਾਹ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰੂ ਜੀ ਦੇ ਜਨਮ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸੰਗਤਾਂ ਦੀਆਂ ਖਾਸ ਰੌਣਕਾਂ ਦੇਖਣ ਨੂੰ ਮਿਲੀਆਂ।
More Videos
More Videos
More Videos
More Videos
More Videos