Kali Mata Temple Patiala: ਮਾਤਾ ਦੇ 9 ਨਾਵਰਤਾਰਿਆ ਦੇ ਅੱਜ ਦੂਜੇ ਦਿਨ ਮਾਂ ਬ੍ਰਹਮਚਾਰਨੀ ਦੇ ਰੂਪ ਵਿੱਚ ਮਨਾਇਆ ਜਾ ਰਿਹਾ ਹੈ। ਪਟਿਆਲਾ ਕਾਲੀ ਦੇਵੀ ਮੰਦਿਰ ਵਿੱਚ ਵੀ ਸ਼ਰਧਾਲੂਆਂ ਦੀ ਭੀੜ ਊਮੜੀ ਹੈ। ਵੀਡੀਓ ਵਿੱਚ ਦੇਖ ਸਕਦੇ ਹੋ ਕਿ ਕਾਲੀ ਮਾਤਾ ਮੰਦਿਰ ਪਟਿਆਲਾ ਦੇ, ਨਰਾਤਿਆਂ ਮੌਕੇ ਮਾਂ ਦੇ ਦਰਬਾਰ 'ਚ ਸ਼ਰਧਾਲੂ ਨਤਮਸਤਕ ਹੋ ਰਹੇ ਹਨ। ਕਰੋ ਸਭ ਲੋਕ ਦਰਸ਼ਨ...