Chandigarh Blast: ਚੰਡੀਗੜ੍ਹ ਦੇ ਸੈਕਟਰ 10 ਦੇ ਪੌਸ਼ ਇਲਾਕੇ ‘ਚ ਬੁੱਧਵਾਰ ਨੂੰ ਗ੍ਰੇਨੇਡ ਹਮਲਾ ਹੋਇਆ ਸੀ। ਪੁਲਿਸ ਵੱਲੋਂ ਸੀਸੀਟੀਵੀ ਟ੍ਰੇਸ ਕਰਨ ਤੋਂ ਬਾਅਦ ਦੋ ਸ਼ੱਕੀ ਵਿਅਕਤੀਆਂ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ। ਸੀਸੀਟੀਵੀ ਟ੍ਰੈਕਿੰਗ ਦੌਰਾਨ ਇਹ ਸਪੱਸ਼ਟ ਹੋ ਗਿਆ ਕਿ ਮੁਲਜ਼ਮ ਸੈਕਟਰ 10 ਵਿੱਚ ਹਮਲਾ ਕਰਨ ਤੋਂ ਬਾਅਦ ਇੱਕ ਆਟੋ ਵਿੱਚ ਸੈਕਟਰ 9 ਵੱਲ ਗਏ ਸਨ।