CM Bhagwant Mann: ਮੁੱਖ ਮੰਤਰੀ ਭਗਵੰਤ ਮਾਨ ਅੱਜ ਦਿੱਲੀ ਹਵਾਈ ਅੱਡੇ ਉਪਰ ਪੰਜਾਬ ਦੇ ਲੋਕਾਂ ਦੀ ਸਹੂਲਤਾਂ ਲਈ ਸਪੈਸ਼ਲ ਕਾਊਂਟਰ ਦਾ ਉਦਘਾਟਨ ਕਰਨਗੇ। ਇਸ ਕਾਊਂਟਰ ਉਪਰ ਪੰਜਾਬੀਆਂ ਨੂੰ ਵਿਸ਼ੇਸ਼ ਸਹੂਲਤਾਂ ਮਿਲਣਗੀਆਂ। ਇਹ ਕਾਊਂਟਰ ਪੰਜਾਬੀ ਐਨਆਰਆਈਜ਼ ਲਈ ਕਾਫੀ ਲਾਭਦਾਇਕ ਸਾਬਿਤ ਹੋਵੇਗਾ।
More Videos
More Videos
More Videos
More Videos
More Videos