Punjab Paddy Planting: ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਕਿਸਾਨਾਂ ਲਈ ਵੱਡਾ ਐਲਾਨ ਕੀਤਾ ਹੈ। ਸੀਐਮ ਭਗਵੰਤ ਮਾਨ ਨੇ ਧੂਰੀ ਵਿਖੇ ਆਪਣੀ ਫੇਰੀ ਦੌਰਾਨ ਕਿਹਾ ਕਿ ਇਸ ਵਾਰ 1 ਜੂਨ ਤੋਂ ਝੋਨੇ ਦੀ ਲੁਆਈ ਸ਼ੁਰੂ ਕਰ ਦਿੱਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਇਸ ਵਾਰ ਝੋਨੇ ਦੀ ਲੁਆਈ ਨੂੰ 4 ਜ਼ੋਨਾਂ ਵਿੱਚ ਵੰਡਿਆ ਜਾਵੇਗਾ।
More Videos
More Videos
More Videos
More Videos
More Videos