Punjab News: ਮੁੱਖ ਮੰਤਰੀ ਭਗਵੰਤ ਮਾਨ ਨੇ ਮਿਸ਼ਨ ਨਿਵੇਸ਼ ਪੰਜਾਬ ਦੇ ਤਹਿਤ ਨੇਬੂਲਾ ਗਰੁੱਪ ਆਫ਼ ਕੰਪਨੀਜ਼ ਦੇ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ ਹੈ। ਇਸ ਦੌਰਾਨ ਮੁੱਖ ਮੰਤਰੀ ਨੇ ਫੂਡ ਪ੍ਰੋਸੈਸਿੰਗ ਪਲਾਂਟ, ਨਦੀਆਂ ਦੇ ਪਾਣੀ ਦੀ ਸਫਾਈ ਦੇ ਪ੍ਰੋਜੈਕਟ ਬਾਰੇ ਚਰਚਾ ਕੀਤੀ ਗਈ। ਇਸ ਦੌਰਾਨ ਕੰਪਨੀ ਨੇ ਪੰਜਾਬ ਦੇ ਕਈ ਖੇਤਰਾਂ ਵਿੱਚ ਨਿਵੇਸ਼ ਕਰਨ ਦੀ ਇੱਛਾ ਪ੍ਰਗਟਾਈ ਕੀਤੀ ਹੈ।
More Videos
More Videos
More Videos
More Videos
More Videos