CM Bhagwant Mann: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਚੀਮਾ ਮੰਡੀ ਦਾ ਅਚਨਚੇਤ ਦੌਰਾ ਕੀਤਾ। ਇੱਥੇ ਉਨ੍ਹਾਂ ਨੇ ਨਵੇਂ ਬਣੇ ਸੇਵਾ ਕੇਂਦਰ ਤਹਿਸੀਲ ਕੰਪਲੈਕਸ ਦਾ ਦੌਰਾ ਕੀਤਾ ਅਤੇ ਨਵੇਂ ਬਣੇ ਹਸਪਤਾਲ ਦਾ ਵੀ ਦੌਰਾ ਕੀਤਾ। ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਹਸਪਤਾਲ ਜੂਨ ਤੱਕ ਤਿਆਰ ਹੋ ਜਾਵੇਗਾ। ਇਸ ਦੌਰਾਨ ਉਨ੍ਹਾਂ ਨੇ ਮਾਰਚ ਵਿੱਚ ਆ ਰਹੇ ਸੰਤ ਅਤਰ ਸਿੰਘ ਮੇਲੇ ਬਾਰੇ ਵੀ ਅਧਿਕਾਰੀਆਂ ਨਾਲ ਗੱਲਬਾਤ ਕੀਤੀ।
More Videos
More Videos
More Videos
More Videos
More Videos