Bhagwant Mann: ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤੀ ਹਾਕੀ ਟੀਮ ਨੇ ਕਪਤਾਨ ਹਰਮਨਪ੍ਰੀਤ ਸਿੰਘ ਦੇ ਨਾਲ ਫੋਨ 'ਤੇ ਗੱਲਬਾਤ ਕੀਤੀ ਹੈ। ਮੁੱਖ ਮੰਤਰੀ ਨੇ ਟੀਮ ਨੂੰ ਅਗਲੇ ਮੁਕਾਬਲਿਆਂ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ ਹਨ। ਮੁੱਖ ਮੰਤਰੀ ਨੇ ਹਰਮਨ ਨੂੰ ਦੱਸਿਆ ਕਿਮੈਂ ਤੁਹਾਡੇ ਮੁਕਾਬਲੇ ਵੇਖਣ ਆਉਣਾ ਚਾਹੁੰਦਾ ਸੀ ਪਰ ਕੇਂਦਰ ਨੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ।
More Videos
More Videos
More Videos
More Videos
More Videos