Videos

Gurdaspur Clash: ਜ਼ਮੀਨ ਐਕਵਾਇਰ ਕਰਨ ਪੁੱਜੀ ਪੁਲਿਸ ਤੇ ਕਿਸਾਨਾਂ ਵਿਚਾਲੇ ਟਕਰਾਅ

Gurdaspur Clash: ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਭਰਥ ਵਿੱਚ ਜੰਮੂ-ਕਟੜਾ ਹਾਈਵੇ ਲਈ ਜ਼ਮੀਨ ਐਕਵਾਇਰ ਕਰਨ ਆਏ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਵਿੱਚ ਧੱਕਾ-ਮੁੱਕੀ ਹੋਈ। ਕਿਸਾਨਾਂ ਨੇ ਪੁਲਿਸ ਪ੍ਰਸ਼ਾਸਨ ਉਤੇ ਦੋਸ਼ ਲਗਾਏ ਕਿਹਾ ਕਿ ਬਜ਼ੁਰਗ ਕਿਸਾਨਾਂ ਨੂੰ ਜ਼ਖ਼ਮੀ ਕਰ ਦਿੱਤਾ ਗਿਆ ਹੈ। ਕਿਸਾਨਾਂ ਦੀਆਂ ਪੱਗਾਂ ਉਤਾਰੀਆਂ ਗਈਆਂ ਅਤੇ ਕਣਕ ਦੀ ਫ਼ਸਲ ਨੂੰ ਵਾਹ ਦਿੱਤਾ ਗਿਆ।

Video Thumbnail
Share
Advertisement

More Videos

More Videos

More Videos

More Videos

More Videos

Read More