Videos

ਅੰਮ੍ਰਿਤਸਰ ਦੇ ਰਾਮਬਾਗ ਇਲਾਕੇ ਨੇੜੇ ਦੋ ਧਿਰਾਂ ਦੀ ਆਪਸੀ ਵਿੱਚ ਝੜਪ ਹੋਈ

ਅੰਮ੍ਰਿਤਸਰ ਦੇ ਰਾਮਬਾਗ ਇਲਾਕੇ ਨੇੜੇ ਦੋ ਧਿਰਾਂ ਵਿਚਾਲੇ ਆਟੋ ਦੀ ਪਾਰਕਿੰਗ ਨੂੰ ਲੈ ਕੇ ਝਗੜਾ ਹੋ ਗਿਆ। ਇੱਕ ਧਿਰ ਦੇ ਵਿਅਕਤੀਆਂ ਵੱਲੋਂ ਤੇਜ਼ਧਾਰ ਹਥਿਆਰ ਨਾਲ ਦੂਜੇ ਵਿਅਕਤੀ ਉੱਤੇ ਹਮਲਾ ਕਰ ਦਿੱਤਾ। ਇਸ ਦੌਰਾਨ ਇੱਕ ਗੁਰਸਿੱਖ ਵਿਅਕਤੀ ਦੀ ਦਸਤਾਰ ਉਤਾਰੀ ਗਈ। ਜਿਸ ਦੇ ਰੋਸ ਵਜੋਂ ਸਿੱਖ ਜਥੇਬੰਦੀਆਂ ਇਕੱਠੀਆਂ ਹੋ ਗਈਆਂ। ਮੌਕੇ ਉੱਤੇ ਪਹੁੰਚੀ ਪੁਲਿਸ ਨੇ ਹਮਲਾ ਕਰਨ ਵਾਲੇ ਵਿਅਕਤੀ ਨੂੰ ਕਾਬੂ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Video Thumbnail
Share
Advertisement
Read More