Videos

Bathinda News: ਬਠਿੰਡਾ ਦੇ ਪਿੰਡ ਮਾਇਸਰਖਾਨਾ 'ਚ ਪੰਚਾਇਤੀ ਚੋਣਾਂ ਦੌਰਾਨ ਝੜਪ

Bathinda News: ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਉਮੀਦਵਾਰਾਂ ਉਤੇ ਲਾਏ ਗੰਭੀਰ ਦੋਸ਼ ਅਮਰਧਾਰੀ ਵਿਅਕਤੀ ਦੀ ਕੀਤੀ ਕੁੱਟਮਾਰ ਤੇ ਪੱਗ ਲਾਹ ਦਿੱਤੀ ਹੈ। ਕਾਬਿਲੇਗੌਰ ਹੈ ਕਿ ਆਮ ਆਦਮੀ ਪਾਰਟੀ ਤੋਂ ਵਿਧਾਇਕ ਸੁਖਬੀਰ ਸਿੰਘ ਦਾ ਪਿੰਡ ਮਾਈਸਰਖਾਨਾ ਹੈ। ਸਵੇਰ ਤੋਂ ਹੀ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਉਮੀਦਵਾਰਾਂ ਵੱਲੋਂ ਧੱਕੇਸ਼ਾਹੀ ਉਤੇ ਦੇ ਦੋਸ਼ ਲਗਾਏ ਜਾ ਰਹੇ ਸਨ। ਝੜਪ ਦੌਰਾਨ ਪੁਲਿਸ ਮੂਕ ਦਰਸ਼ਨ ਬਣੀ ਰਹੀ।

Video Thumbnail
Share
Advertisement

More Videos

More Videos

More Videos

More Videos

More Videos

Read More