ਮੁੱਖ ਮੰਤਰੀ ਭਗਵੰਤ ਮਾਨ ਨੇ ਅਮਰੀਕਾ ਤੋਂ ਡਿਪੋਰਟ ਹੋ ਕੇ ਆਏ ਨੌਜਵਾਨਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਨੌਜਵਾਨ ਨਿਰਾਸ਼ ਨਾ ਹੋਣ ਅਤੇ ਇਹਨਾਂ ਨੌਜਵਾਨਾਂ ਨੂੰ ਇੱਥੇ ਹੀ ਰੁਜ਼ਗਾਰ ਸ਼ੁਰੂ ਕਰਨ ਦੇ ਸਰਕਾਰ ਵੱਲੋਂ ਮੌਕੇ ਪ੍ਰਦਾਨ ਕਰਵਾਏ ਜਾਣਗੇ ਉਹਨਾਂ ਕਿਹਾ ਕਿ ਪਹਿਲਾਂ ਵੀ ਕਈ ਨੌਜਵਾਨ ਵਿਦੇਸ਼ਾਂ ਤੋਂ ਵਾਪਿਸ ਆਏ ਹਨ ਅਤੇ ਉਹਨਾਂ ਵੱਲੋਂ ਪੰਜਾਬ ਦੇ ਵਿੱਚ ਬਹੁਤ ਹੀ ਵਧੀਆ ਰੁਜ਼ਗਾਰ ਬੰਦਿਆਂ ਨੂੰ ਸ਼ੁਰੂ ਕੀਤੇ ਹੋਏ ਹਨ ਜਿੱਥੇ ਕਈ ਹੋਰ ਨੌਜਵਾਨਾਂ ਨੂੰ ਵੀ ਉਹਨਾਂ ਵੱਲੋਂ ਰੁਜ਼ਗਾਰ ਦਿੱਤਾ ਗਿਆ ਹੈ।
More Videos
More Videos
More Videos
More Videos
More Videos