Videos

ਮੁੱਖ ਮੰਤਰੀ ਮਾਨ ਨੇ ਆਲਮੀ ਮੈਚਾਂ ਲਈ 25,000 ਰਗਬੀ ਗੇਂਦਾਂ ਦੀ ਖੇਪ ਨੂੰ ਦਿਖਾਈ ਹਰੀ ਝੰਡੀ

ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ 2025 ਦੇ ਵੱਕਾਰੀ ਮਹਿਲਾ ਰਗਬੀ ਵਿਸ਼ਵ ਕੱਪ ਦੇ ਮੈਚਾਂ ਲਈ 25,000 ਰਗਬੀ ਗੇਂਦਾਂ ਦੀ ਖੇਪ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਦੋਵਾਂ ਆਗੂਆਂ ਨੇ ਭਾਰਤ ਦੇ ਖੇਡ ਨਿਰਮਾਣ ਹੱਬ ਜਲੰਧਰ ਵਿੱਚ ਮੌਜੂਦ ਹੋਣ 'ਤੇ ਬਹੁਤ ਮਾਣ ਪ੍ਰਗਟ ਕੀਤਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ ਪੰਜਾਬ ਲਈ ਬਹੁਤ ਮਾਣ ਵਾਲੀ ਗੱਲ ਹੈ ਕਿ ਜਲੰਧਰ-ਆਧਾਰਤ ਕੰਪਨੀ ਸਾਵੀ ਇੰਟਰਨੈਸ਼ਨਲ ਵੱਲੋਂ ਬਣਾਈਆਂ ਰਗਬੀ ਗੇਂਦਾਂ ਨੂੰ ਇੰਨੇ ਵੱਡੇ ਅੰਤਰਰਾਸ਼ਟਰੀ ਖੇਡ ਸਮਾਗਮ ਵਿੱਚ ਵਰਤਿਆ ਜਾਵੇਗਾ।

Video Thumbnail
Share
Advertisement
Read More