CM Bhagwant Mann: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਅਤਿ-ਆਧੁਨਿਕ ਸੁਰਜੀਤ ਪਾਤਰ ਸੈਂਟਰ ਫਾਰ ਐਥੀਕਲ ਆਰਟੀਫਿਸ਼ਲ ਇੰਟੈਲੀਜੈਂਸ ਸਥਾਪਤ ਕਰਨ ਦਾ ਐਲਾਨ ਕੀਤਾ ਹੈ। ਇੱਥੇ ਉੱਘੇ ਕਵੀ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਕਰਵਾਏ ਸਮਾਰੋਹ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸੈਂਟਰ ਅਤਿ-ਆਧੁਨਿਕ ਤਕਨਾਲੋਜੀ ਨਾਲ ਲੈਸ ਹੋਵੇਗਾ। ਇਸ ਦੌਰਾਨ ਉਨ੍ਹਾਂ ਨੇ ਆਪਣੇ ਵੱਲੋਂ ਲਿਖੀ ਕਵਿਤਾ ਸ਼ਾਇਰ ਮਰਹੂਮ ਸੁਰਜੀਤ ਪਾਤਰ ਨੂੰ ਸੁਣਾਉਣ ਦਾ ਕਿੱਸਾ ਸਾਂਝਾ ਕੀਤਾ।
More Videos
More Videos
More Videos
More Videos
More Videos