Videos

CM Mann on New Party: ਅੰਮ੍ਰਿਤਪਾਲ ਸਿੰਘ ਦੀ ਨਵੀਂ ਪਾਰਟੀ 'ਤੇ CM ਭਗਵੰਤ ਮਾਨ ਦਾ ਬਿਆਨ

CM Mann on New Party: ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਅਤੇ ਦੇਸ਼ ਵਿੱਚ ਕਿਸੇ ਨੂੰ ਵੀ ਸਿਆਸੀ ਪਾਰਟੀਆਂ ਬਣਾਉਣ ਦਾ ਅਧਿਕਾਰ ਹੈ ਪਰ ਇਸ ਦੀ ਕਿਸਮਤ ਦਾ ਫੈਸਲਾ ਕਰਨਾ ਲੋਕਾਂ ਦੇ ਹੱਥ ਵਿੱਚ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਆਪਸੀ ਸਾਂਝ ਇੰਨੀ ਮਜ਼ਬੂਤ ਹੈ ਕਿ ਪੰਜਾਬ ਦੀ ਉਪਜਾਊ ਧਰਤੀ 'ਤੇ ਇੱਥੇ ਕੁਝ ਵੀ ਉੱਗ ਸਕਦਾ ਹੈ ਪਰ ਨਫ਼ਰਤ ਦਾ ਬੀਜ ਨਹੀਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਮਹਾਨ ਗੁਰੂਆਂ, ਸੰਤਾਂ ਅਤੇ ਪੀਰ-ਪੈਗੰਬਰਾਂ ਦੀ ਪਵਿੱਤਰ ਧਰਤੀ ਹੈ, ਜਿਨ੍ਹਾਂ ਨੇ ਸਾਨੂੰ ਆਪਸੀ ਪਿਆਰ ਅਤੇ ਸਹਿਣਸ਼ੀਲਤਾ ਦਾ ਰਸਤਾ ਦਿਖਾਇਆ ਹੈ।

Video Thumbnail
Share
Advertisement
Read More