CM Mann Supports Diljit Dosanjh: ਅੱਜ ਪੰਜਾਬ ਵਿਧਾਨ ਸਭਾ ਦੇ ਸਪੈਸ਼ਲ ਸੈਸ਼ਨ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਦਿਲਜੀਤ ਦੇ ਹੱਕ ਵਿੱਚ ਵੱਡਾ ਬਿਆਨ ਦਿੱਤਾ। ਦਿਲਜੀਤ ਬਾਬਤ ਗੱਲ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਦਿਲਜੀਤ ਦੀ ਫਿਲਮ ਪਹਿਲਗਾਮ ਅੱਤਵਾਦੀ ਹਮਲੇ ਤੋਂ ਪਹਿਲਾਂ ਸ਼ੂਟ ਕੀਤੀ ਗਈ ਸੀ। ਇਸ ਵਿੱਚ ਇੱਕ ਪਾਕਿਸਤਾਨੀ ਕਲਾਕਾਰ ਸੀ, ਹੁਣ ਉਹ ਫਿਲਮ ਨੂੰ ਰਿਲੀਜ਼ ਨਹੀਂ ਹੋਣ ਦੇ ਰਹੇ। ਕਦੇ ਉਹ ਉਸਨੂੰ ਸਰਦਾਰ ਕਹਿੰਦੇ ਹਨ ਅਤੇ ਕਦੇ ਗਦਰ। ਜਦੋਂ ਕਿ ਪ੍ਰਧਾਨ ਮੰਤਰੀ ਸਾਹਿਬ ਖੁਦ ਬਰਿਆਨੀ ਖਾਣ ਲਈ ਪਾਕਿਸਤਾਨ ਜਾਂਦੇ ਹਨ।
More Videos
More Videos
More Videos
More Videos
More Videos