ਸ਼ਹੀਦੀ ਜੋੜ ਮੇਲ ਦੇ ਅਖੀਰਲੇ ਦੀਵਾਨ ਮੌਕੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਨਗਰ ਕੀਰਤਨ ਦੀ ਆਰੰਭਤਾ ਹੋਈ। ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਨਗਰ ਕੀਰਤਨ ਦੀ ਆਰੰਭਤਾ ਹੋਈ। ਗੁਰਦੁਆਰਾ ਜੋਤੀ ਸਰੂਪ ਸਾਹਿਬ ਵਿਖੇ ਜਾ ਕੇ ਨਗਰ ਕੀਰਤਨ ਸੰਪੂਰਨ ਹੋਵੇਗਾ। ਲੱਖਾਂ ਦੀ ਤਦਾਦ ਵਿੱਚ ਸੰਗਤ ਨਗਰ ਕੀਰਤਨ ਵਿੱਚ ਸ਼ਾਮਲ ਹੋਈ। ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਦੀ ਸ਼ਹਾਦਤ ਨੂੰ ਪ੍ਰਣਾਮ ਕੀਤਾ ਜਾ ਰਿਹਾ ਹੈ।
More Videos
More Videos
More Videos
More Videos
More Videos