Videos

Shiromani Akali Dal: ਭਾਜਪਾ ਦੇ ਇਸ਼ਾਰੇ ਉਤੇ ਸ਼੍ਰੋਮਣੀ ਅਕਾਲੀ ਦਲ ਨੂੰ ਤੋੜਨ ਦੀ ਸਾਜ਼ਿਸ਼ ਚੱਲ ਰਹੀ-ਹਰਸਿਮਰਤ ਕੌਰ ਬਾਦਲ

Shiromani Akali Dal: ਸ਼੍ਰੋਮਣੀ ਅਕਾਲੀ ਦਲ ਤੋਂ ਨਾਰਾਜ਼ ਚੱਲ ਰਹੇ ਇੱਕ ਧੜੇ ਵੱਲੋਂ ਜਲੰਧਰ ਵਿੱਚ ਮੀਟਿੰਗ ਤੋਂ ਬਾਅਦ ਪਾਰਟੀ ਵਿੱਚ ਕਾਟੋ-ਕਲੇਸ਼ ਕਾਫੀ ਵਧ ਰਿਹਾ ਹੈ। ਇਸ ਮੁੱਦੇ ਉਤੇ ਹਰਸਿਮਰਤ ਕੌਰ ਬਾਦਲ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਕਿ ਭਾਜਪਾ ਦੇ ਇਸ਼ਾਰੇ ਉਤੇ ਅਕਾਲੀ ਦਲ ਨੂੰ ਤੋੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

Video Thumbnail
Share
Advertisement
Read More