Videos

ਫਤਿਹਗੜ੍ਹ ਸਾਹਿਬ 'ਚ ਨਜਾਇਜ਼ ਕਬਜ਼ਿਆਂ ਖਿਲਾਫ਼ ਸ਼ਿਕੰਜਾ

ਫਤਹਿਗੜ੍ਹ ਸਾਹਿਬ ਵਿਖੇ ਮਾਨਯੋਗ ਹਾਈਕੋਰਟ ਦੇ ਹੁਕਮਾਂ ਅਨੁਸਾਰ ਨਜਾਇਜ਼ ਕਬਜੇ ਹਟਾਉਣ ਲਈ ਕਾਰਵਾਈ ਕਰਨ ਲਈ ਪ੍ਰਸ਼ਾਸ਼ਨ ਭਾਰੀ ਪੁਲਿਸ ਫੋਰਸ ਨਾਲ ਬ੍ਰਹਮਣ ਮਾਜਰਾ ਪਹੁੰਚਿਆ ਤਾਂ ਫਤਿਹਗੜ੍ਹ ਸਾਹਿਬ ਦੇ ਵਿਧਾਇਕ ਲਖਬੀਰ ਸਿੰਘ ਰਾਏ ਕਬਜੇਕਾਰਾਂ ਦੇ ਹੱਕ ਵਿੱਚ ਪਹੁੰਚੇ। ਉਹਨਾਂ ਨੇ ਕਿਹਾ ਕਿ ਕਾਨੂੰਨੀ ਪ੍ਰਕਿਰਿਆ ਦੇ ਅਨੁਸਾਰ ਮਸਲੇ ਨੂੰ ਹੱਲ ਕੀਤਾ ਜਾਵੇਗਾ।

Video Thumbnail
Share
Advertisement

More Videos

More Videos

More Videos

More Videos

More Videos

Read More